29/05/2026
ਵਾਹਿਗੁਰੂ ਜੀ ਕਾ ਖ਼ਾਲਸਾ ਵਾਹਿਗੁਰੂ ਜੀ ਕੀ ਫਤਹਿ ਜੀ॥ ਗੁਰਦੁਆਰਾ ਕਲਗੀਧਰ ਸਾਹਿਬ ਲੈਕੋ ਸ਼ਹੀਦਾਂ ਦੇ ਸਿਰਤਾਜ ਧੰਨ ਧੰਨ ਗੁਰੂ ਅਰਜਨ ਦੇਵ ਜੀਆਂ ਦੇ ਸ਼ਹੀਦੀ ਦਿਵਸ ਅਤੇ ਸੰਤ ਬਾਬਾ ਜਰਨੈਲ ਸਿੰਘ ਭਿੰਡਰਾਂਵਾਲੇ ਅਤੇ ਜੂਨ 1984 ਦੇ ਸਮੂਹ ਸ਼ਹੀਦਾਂ ਦੀ ਯਾਦ ਨੂੰ ਸਮਰਪਿਤ ਵਿਸ਼ੇਸ਼ ਗੁਰਮਤਿ ਸਮਾਗਮ ਕਰਵਾਇਆ ਜਾ ਰਿਹਾ ਹੈ ਜੀ। ❤️❤️🙇♀️🙏🏻🙏🏻💫🌈